
Harshe Chhina Vichla Quila
ਅੱਜ 31-3-26-ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਹਰਸ਼ਾ ਛੀਨਾ ਦੇ ਪਿੰਡ ਵਿੱਚਲਾ ਕਿਲਾ ਦੀ ਨਵੀਂ ਇਕਾਈ ਦੀ ਸਰਬਸੰਮਤੀ ਨਾਲ ਗਠਨ ਕੀਤਾ ਗਿਆ ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕੋਹਾਲੀ , ਸਤਨਾਮ ਸਿੰਘ ਕੋਟਲਾ ਨਿਰਮਲ ਸਿੰਘ ਕਲੇਰ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਜਰਨਲ ਸਕੱਤਰ ਗੁਰਪਿੰਦਰ ਸਿੰਘ ਮਹਿਤਾਬ ਸਿੰਘ ਹਾਜ਼ਰ ਸਨ
